February 2017
ਵੋਟਿੰਗ ਮਸ਼ੀਨਾਂ ਨਾਲ ਹੋ ਸਕਦੀ ਛੇੜਛਾੜ, ਚੋਣ ਕਮਿਸ਼ਨ ‘ਤੇ ਸਵਾਲ!
ਜਲੰਧਰ: ਆਮ ਆਦਮੀ ਪਾਰਟੀ ਨੇ ਵੋਟਿੰਗ ਮਸ਼ੀਨਾਂ ਨਾਲ ਛੇੜਛਾੜ ਦੇ ਗੰਭੀਰ ਇਲਜ਼ਾਮ ਲਾਏ ਹਨ। ਇਸ ਬਾਰੇ ‘ਆਪ’ ਦੇ ਸੀਨੀਅਰ ਆਗੂ ਤੇ ਹਲਕਾ ਦਾਖਾ ਤੋਂ ਉਮੀਦਵਾਰ ਹਰਵਿੰਦਰ ਸਿੰਘ ਫ਼ੂਲਕਾ ਨੇ ਜਲੰਧਰ ਵਿੱਚ ਪ੍ਰੈੱਸ ਕਾਨਫਰੰਸ ਦਾਅਵਾ ਕੀਤਾ ਕਿ ਚੋਣ ਅਧਿਕਾਰੀ ਤੇ ਕਰਮਚਾਰੀ ਮਸ਼ੀਨਾਂ ਦੀ ਨਿਗਰਾਨੀ ਵਿੱਚ ਬੇਹੱਦ ਲਾਪਰਵਾਹੀ ਵਰਤ ਰਹੇ ਹਨ। ਫੂਲਕਾ ਨੇ ਕਿਹਾ ਕਿ ਵੋਟਿੰਗ ਮਸ਼ੀਨਾਂ [...]